Friday , December 4 2020

ਹੁਣੇ ਹੁਣੇ ਇਸ ਮਸ਼ਹੂਰ ਪੰਜਾਬੀ ਹਸਤੀ ਦੀ ਅਚਾਨਕ ਹੋਈ ਮੌਤ ਛਾਇਆ ਸਾਰੇ ਪੰਜਾਬ ਚ ਸੋਗ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਪੰਜਾਬੀ ਦੀ ਮਾਣਮੱਤੀ ਸ਼ਖਸ਼ੀਅਤ ਦੀ ਅਚਾਨਕ ਮੌਤ ਹੋ ਜਾਨ ਕਾਰਨ ਸੋਗ ਦੀ ਲਹਿਰ ਦੌੜ ਗਈ ਹੈ।

ਸ਼ਹੀਦੇ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਸਤਿਕਾਰਯੋਗ ਭੈਣ ਜੀ ਪ੍ਰਕਾਸ਼ ਕੌਰ ਜੀ ਅੱਜ ਅਕਾਲ ਚਲਾਣਾ ਕਰ ਗਏ। ਸ. ਭਗਤ ਸਿੰਘ ਦੀ ਭੈਣ ਜੀ ਜੋ ਕਿ ਹੁਸ਼ਿਆਰਪੁਰ ਦੇ ਹਲਕਾ ਗੜ੍ਹਸ਼ੰਕਰ ਅਧੀਨ ਆਉਂਦੇ ਪਿੰਡ ਮੋਰਾਂਵਾਲੀ ਵਿਖੇ ਵਿਆਹ ਕੇ ਆਏ ਸਨ। ਇਸ ਸਮੇਂ ਉਹ ਅਮਰੀਕਾ ਵਿਖੇ ਰਹਿ ਰਹੇ ਸਨ ਜੋ ਕਿ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿੰਦੇ ਹੋਏ ਗੁਰੂ ਚਰਨਾ ‘ਚ ਜਾ ਬਿਰਾਜੇ ਹਨ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |