Tuesday , November 30 2021

ਹੁਣੇ ਹੁਣੇ ਇਸ ਮਸ਼ਹੂਰ ਬੋਲੀਵੁਡ ਹਸਤੀ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਆਏ ਦਿਨ ਹੀ ਦੁੱਖ ਭਰੀਆਂ ਖਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਉੱਥੇ ਹੀ ਅਜਿਹੀਆਂ ਮੰਦਭਾਗੀਆਂ ਖਬਰਾਂ ਲੋਕਾਂ ਨੂੰ ਸੋਗਮਈ ਮਾਹੌਲ ਦੇ ਰਹੀਆਂ ਹਨ। ਪਿਛਲੇ ਸਾਲ ਦੇ ਵਿੱਚ ਵੀ ਅਸੀਂ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਨੂੰ ਗੁਆ ਦਿੱਤਾ ਹੈ ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ । ਇਸ ਸਾਲ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ ।

ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਪਿਛਲੇ ਸਾਲ ਦੇ ਵਿੱਚ ਵੀ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ, ਕਿਸੇ ਨੇ ਸੋਚਿਆ ਵੀ ਨਹੀਂ ਸੀ । ਇਸ ਸਾਲ ਦੇ 2 ਮਹੀਨਿਆਂ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ, ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਹੁਣ ਇਸ ਮਸ਼ਹੂਰ ਬੋਲੀਵੁਡ ਹਸਤੀ ਦੇ ਘਰ ਮੌਤ ਹੋਣ ਕਾਰਨ ਮਾ-ਤ-ਮ ਛਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਬਾਲੀਵੁੱਡ ਅਦਾਕਾਰਾ ਅਤੇ ਬਿੱਗ ਬੌਸ 7 ਦੀ ਵਿਨਰ ਰਹੀ ਗੌਹਰ ਖਾਨ ਵੱਲੋਂ ਬੀਤੇ ਕੱਲ੍ਹ ਹੀ ਸੋਸ਼ਲ ਮੀਡੀਆ ਉਪਰ ਪੋਸਟ ਸਾਂਝੀ ਕਰਦੇ ਹੋਏ ਆਪਣੇ ਪਿਤਾ ਜੀ ਦੇ ਬਿ-ਮਾ-ਰ ਹੋਣ ਬਾਰੇ ਜਾਣਕਾਰੀ ਦਿੱਤੀ ਸੀ।

ਉਨ੍ਹਾਂ ਆਪਣੇ ਪਿਤਾ ਜੀ ਦੀ ਤਸਵੀਰ ਸਾਂਝੀ ਕਰਦਿਆਂ ਹੋਇਆਂ ਆਪਣੇ ਪਿਤਾ ਜੀ ਦੇ ਜਲਦ ਸਿਹਤਯਾਬ ਹੋਣ ਲਈ ਆਪਣੇ ਸਭ ਪ੍ਰਸ਼ੰਸਕਾਂ ਨੂੰ ਉਨ੍ਹਾਂ ਲਈ ਦੁਆ ਕਰਨ ਵਾਸਤੇ ਅਪੀਲ ਕੀਤੀ ਸੀ। ਪਰ ਅੱਜ ਗੌਹਰ ਖਾਨ ਦੇ ਪਿਤਾ ਜਫਰ ਖਾਨ ਦਾ ਦੇ-ਹਾਂ-ਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਹ ਪਿਛਲੇ ਹਫਤੇ ਤੋਂ ਹੀ ਹਸਪਤਾਲ ਵਿੱਚ ਦਾਖ਼ਲ ਸਨ। ਗੌਹਰ ਖਾਨ ਦੇ ਵਿਆਹ ਨੂੰ ਅਜੇ ਦੋ ਮਹੀਨੇ ਹੋਏ ਹਨ, ਪਰਿਵਾਰ ਦੀਆਂ ਖੁਸ਼ੀਆਂ ਗਮੀ ਵਿੱਚ ਤਬਦੀਲ ਹੋ ਗਈਆਂ ਹਨ। ਗੌਹਰ ਖਾਨ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਆਪਣੇ ਪਾਪਾਂ ਦੀ ਇਕ ਫ਼ੋਟੋ ਸ਼ੇਅਰ ਕਰਦਿਆਂ ਹੋਇਆਂ ਸਾਰੀ ਜਾਣਕਾਰੀ ਦਿੱਤੀ ਗਈ ਹੈ।

ਉਨ੍ਹਾਂ ਭਾਵੁਕ ਹੁੰਦੇ ਹੋਏ ਲਿਖਿਆ ਹੈ ਕਿ ਤੁਹਾਡੇ ਵਰਗਾ ਕੋਈ ਨਹੀਂ ਹੈ,ਤੇ ਨਾ ਹੀ ਹੋ ਸਕਦਾ ਹੈ। ਇਕ ਏੰਜ਼ਲ ਦੇ ਰੂਪ ਵਿਚ ਮੇਰੇ ਪਿਤਾ ਹਮੇਸ਼ਾ ਲਈ ਚਲੇ ਗਏ ਹਨ। ਗੌਹਰ ਖਾਨ ਨੇ ਕਿਹਾ ਹੈ ਕਿ ਮੈਂ ਤੁਹਾਡੇ ਨਾਲ ਬਹੁਤ ਪਿਆਰ ਕਰਦੀ ਹਾਂ ਤੇ ਕਾਫੀ ਹੱਦ ਤੱਕ ਤੁਹਾਡੇ ਵਰਗੀ ਹਾਂ, ਪਰ ਤੁਹਾਡੇ ਵਿਅਕਤੀਤਵ ਦੀ 1 % ਵੀ ਨਹੀਂ ਬਣ ਸਕਦੀ। ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਗੌਹਰ ਖ਼ਾਨ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।