Friday , December 3 2021

ਹੁਣੇ ਹੁਣੇ ਇਸ ਸਟਾਰ ਨੇ ਏਦਾਂ ਦਿੱਤੀ ਆਪਣੀ ਜਾਨ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਇਸ ਸਾਲ ਪਹਿਲੇ ਦੋ ਮਹੀਨਿਆਂ ਦੇ ਅੰਦਰ ਹੀ ਬਹੁਤ ਸਾਰੀਆਂ ਦੁਖਦਾਈ ਖਬਰਾਂ ਸਾਹਮਣੇ ਆ ਚੁੱਕੀਆਂ ਹਨ। ਜਿਸ ਨਾਲ ਦੇਸ਼ ਦੇ ਹਾਲਾਤਾਂ ਉਪਰ ਅਸਰ ਪੈਂਦਾ ਹੈ। ਆਏ ਦਿਨ ਹੀ ਅਜਿਹੀ ਕੋਈ ਨਾ ਕੋਈ ਦੁੱਖ ਭਰੀ ਖਬਰ ਸਾਹਮਣੇ ਆ ਜਾਂਦੀ ਹੈ, ਜੋ ਸਭ ਨੂੰ ਝੰ-ਜੋ-ੜ ਕੇ ਰੱਖ ਦਿੰਦੀ ਹੈ। ਪਿਛਲੇ ਸਾਲ ਸ਼ੁਰੂ ਹੋਇਆ ਇਹ ਸਿਲਸਿਲਾ ਪਤਾ ਨਹੀਂ ਕਦੋਂ ਖ਼-ਤ-ਮ ਹੋਵੇਗਾ।

ਪਹਿਲਾਂ ਵਿਸ਼ਵ ਵਿਚ ਫੈਲੀ ਹੋਈ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕ ਇਸ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ। ਕੁਝ ਆਪਣੇ ਘਰਾਂ ਤੋਂ ਗਏ ਤੇ ਆਪਣੀ ਮੰਜ਼ਲ ਤੇ ਪਹੁੰਚਣ ਤੋਂ ਪਹਿਲਾਂ ਹੀ ਰਸਤਿਆਂ ਵਿੱਚ ਸੜਕ ਹਾਦਸਿਆਂ ਦਾ ਸ਼ਿ-ਕਾ-ਰ ਹੋ ਗਏ। ਕੁਝ ਵਿਦੇਸ਼ਾਂ ਵਿੱਚ ਕੰਮ ਦੀ ਭਾਲ ਵਿੱਚ ਗਏ ਤੇ ਕੁਝ ਪੜ੍ਹਾਈ ਕਰਨ ਦੇ ਮਕਸਦ ਨਾਲ, ਇਨ੍ਹਾਂ ਨੌਜਵਾਨਾਂ ਦੀਆਂ ਹੋਈਆਂ ਮੌਤਾਂ ਨੇ ਵੀ ਸਭ ਨੂੰ ਝੰ-ਜੋ-ੜ ਕੇ ਰੱਖ ਦਿੱਤਾ। ਕੁਝ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨੀ ਸੰਘਰਸ਼ ਦੌਰਾਨ ਸ਼-ਹੀ-ਦ ਹੋ ਗਏ ਤੇ ਕੁਝ ਰਸਤਿਆਂ ਵਿੱਚ ਹੀ ਦੁਰਘਟਨਾ ਦੇ ਸ਼ਿਕਾਰ ਹੋਏ।

ਦੁਨੀਆਂ ਤੋਂ ਗਏ ਇਨ੍ਹਾਂ ਲੋਕਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹਰ ਰੋਜ਼ ਹੀ ਕਈ ਮੌਤਾਂ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਇਸ ਸਟਾਰ ਦੀ ਪੱਖੇ ਨਾਲ ਲ-ਟ-ਕ-ਦੀ ਹੋਈ ਮੌਤ ਮਿਲੀ ਹੈ ਜਿਸ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਦੇ ਪੁਣੇ ਵਿੱਚ ਵਾਘੋਲੀ ਖੇਤਰ ਦੇ ਇਕ ਫਲੈਟ ਵਿਚ ਸਮੀਰ ਗਾਇਕ ਵਾੜ ਟਿਕਟਾਕ ਸਟਾਰ ਨੌਜਵਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਨੌਜਵਾਨ ਦੀ ਮੌਤ ਦੀ ਖਬਰ ਇਸ ਦੇ ਇੱਕ ਦੋਸਤ ਵੱਲੋਂ ਰਿਸ਼ਤੇਦਾਰਾਂ ਨੂੰ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕਰਨ ਤੇ ਇਸ ਦੀ ਲਾਸ਼ ਨੂੰ ਬਰਾਮਦ ਕੀਤਾ ਗਿਆ।

22 ਸਾਲਾ ਇਹ ਨੌਜਵਾਨ ਸੋਸ਼ਲ ਮੀਡੀਆ ਉੱਤੇ ਕਾਫ਼ੀ ਐਕਟਿਵ ਸੀ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕਰਨ ਤੇ ਕੋਈ ਵੀ ਨੋਟ ਨਹੀਂ ਮਿਲਿਆ ਹੈ ਇਸ ਨੌਜਵਾਨ ਦੀ ਸੋਸ਼ਲ ਮੀਡੀਆ ਪ੍ਰੋਫਾਈਲ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਪ੍ਰਾਪਤ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਇਹ ਨੌਜਵਾਨ ਪ੍ਰੇਮ ਸਬੰਧਾਂ ਕਰਕੇ ਪ੍ਰੇ-ਸ਼ਾ-ਨ ਚੱਲ ਰਿਹਾ ਸੀ। ਜਿਸ ਕਾਰਨ ਉਸ ਵੱਲੋਂ ਪੱਖੇ ਨਾਲ। ਖੁ-ਦ-ਕੁ-ਸ਼ੀ। ਕਰ ਲਈ ਗਈ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।