Wednesday , January 19 2022

ਹੁਣੇ ਹੁਣੇ ਕਿਸਾਨਾਂ ਵਲੋਂ 20 ਦਸੰਬਰ ਲਈ ਹੋ ਗਿਆ ਇਹ ਵੱਡਾ ਐਲਾਨ – ਇਸ ਵੇਲੇ ਦੀ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਭਾਰਤ ਦੇ ਸਾਰੇ ਕਿਸਾਨਾਂ ਵੱਲੋਂ 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਕਈ ਮਹੀਨਿਆਂ ਤੋਂ ਲਗਾ ਤਾਰ ਸੰਘਰਸ਼ ਜਾਰੀ ਹੈ। ਜਿੱਥੇ ਪਹਿਲਾਂ ਸਾਰੇ ਸੂਬਿਆਂ ਵੱਲੋਂ ਵੱਖ ਵੱਖ ਢੰਗ ਨਾਲ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਤਾਂ ਜੋ ਕੇਂਦਰ ਸਰਕਾਰ ਇਹਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰ ਸਕੇ। ਪਰ ਸਰਕਾਰ ਵੱਲੋਂ ਕੋਈ ਵੀ ਹੁੰਗਾਰਾ ਨਾ ਮਿਲਦਾ ਦੇਖ ਕੇ ਪਿਛਲੇ ਮਹੀਨੇ ਦੀ 26 ਨੰਵਬਰ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ਉੱਤੇ ਮੋਰਚਾ ਲਾ ਕੇ ਬੈਠੇ ਹੋਏ ਹਨ। ਜਿਥੇ ਕੇਂਦਰ ਸਰਕਾਰ ਨਾਲ ਕੀਤੀਆਂ ਗਈਆਂ ਸਾਰੀਆਂ ਮੀਟਿੰਗ ਬੇਨਤੀਜਾ ਰਹੀਆਂ ਹਨ।

ਉੱਥੇ ਹੀ ਇਹ ਸੰਘਰਸ਼ ਦੇ ਵਿੱਚ ਬਹੁਤ ਸਾਰੇ ਕਿਸਾਨ। ਸ਼- ਹੀ- ਦੀ। ਪ੍ਰਾਪਤ ਕਰ ਗਏ ਹਨ। ਕੁਝ ਕਿਸਾਨੀ ਧਰਨੇ ਤੇ ਪ੍ਰਦਰਸ਼ਨਾਂ ਦੌਰਾਨ, ਕੁਝ ਸੜਕ ਹਾਦਸਿਆਂ ਦੌਰਾਨ, ਤੇ ਕੁਝ ਦਿੱਲੀ ਵਿੱਚ ਚੱਲ ਰਹੇ ਕਿਸਾਨੀ ਅੰਦੋਲਨ ਦੇ ਵਿੱਚ। ਇਨ੍ਹਾਂ ਕਿਸਾਨਾਂ ਦੀਆਂ ਮੌਤਾਂ ਦਾ ਕਾਰਨ ਹੁਣ ਤੱਕ ਸੜਕ ਹਾਦਸੇ, ਬਿਮਾਰੀਆਂ ,ਦਿਲ ਦਾ ਦੌ- ਰਾ ਪੈਣ ਕਾਰਨ, ਕਿਸਾਨਾਂ ਵੱਲੋਂ। ਖ਼ੁ-ਦ-ਕੁ-ਸ਼ੀ। ਦੀਆਂ ਘਟਨਾਵਾਂ ਆਮ ਹੀ ਇੰਨਾ ਕੁਝ ਮਹੀਨਿਆਂ ਦੌਰਾਨ ਵੇਖਣ ਨੂੰ ਮਿਲਦੀਆਂ ਰਹੀਆਂ ਹਨ। ਉੱਥੇ ਹੀ ਹੁਣ ਦਿੱਲੀ ਦੇ ਕਿਸਾਨ ਅੰਦੋਲਨ ਤੋਂ ਕਿਸਾਨ ਜਥੇ ਬੰਦੀਆਂ ਵੱਲੋਂ 20 ਦਿਸੰਬਰ ਲਈ ਇਕ ਹੋਰ ਵੱਡਾ ਐਲਾਨ ਕਰ ਦਿੱਤਾ ਗਿਆ ਹੈ।

ਕਿਸਾਨ ਜਥੇ ਬੰਦੀਆਂ ਵੱਲੋਂ ਕੀਤੇ ਗਏ ਇਸ ਐਲਾਨ ਵਿੱਚ ਉਨ੍ਹਾਂ ਕਿਸਾਨਾਂ ਨੂੰ ਸ਼-ਰ-ਧਾਂ-ਜ-ਲੀ ਦੇਣ ਲਈ ਪ੍ਰੋਗਰਾਮ ਕੀਤੇ ਜਾ ਰਹੇ ਹਨ। ਜਿਨ੍ਹਾਂ ਕਿਸਾਨਾਂ ਨੇ ਇਸ ਕਿਸਾਨੀ ਸੰਘਰਸ਼ ਦੌਰਾਨ। ਸ਼- ਹੀ-ਦੀ। ਦਾ ਜਾ- ਮ ਪੀ ਲਿਆ ਹੈ। ਪੰਜਾਬ ਤੋਂ ਕਿਸਾਨੀ ਸੰਘਰਸ਼ ਵਿੱਚ। ਸ਼-ਹੀ- ਦ। ਹੋਣ ਵਾਲਿਆਂ ਦੀ ਗਿਣਤੀ 25 ਤੋਂ 26 ਦੇ ਵਿਚਕਾਰ ਦੱਸੀ ਗਈ ਹੈ। ਉੱਥੇ ਹੀ ਕਿਸਾਨ ਜਥੇ ਬੰਦੀਆਂ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਜੋ ਕਿਸਾਨੀ ਸੰਘਰਸ਼ ਦੇ ਸ਼ੁਰੂ ਤੋਂ ਲੈ ਕੇ ਹੁਣ ਤੱਕ ਦੀਆਂ ਮੌਤਾਂ ਦੀ ਗਿਣਤੀ ਨੂੰ ਵੇਖਿਆ ਜਾਵੇ ਤਾਂ ਇਸ ਦਾ ਅੰਕੜਾ ਬਹੁਤ ਵੱਡਾ ਹੋ ਸਕਦਾ ਹੈ।

ਮਜ਼ਦੂਰ ਕਿਸਾਨ ਸੰਗਰਾਮੀਆਂ ਵੱਲੋਂ 20 ਦਸੰਬਰ ਨੂੰ ਦੇਸ਼ ਭਰ ਦੇ ਹਰ ਪਿੰਡ ਪੱਧਰ ਉੱਤੇ ਸਮਾਗਮ ਕਰਵਾ ਕੇ ਇਹਨਾਂ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ ਸ਼ਰਧਾਂਜਲੀ ਸਮਾਗਮ ਦਾ ਫ਼ੈਸਲਾ ਦਿੱਲੀ ਵਿਚ ਹੋਈ ਸੰਯੁਕਤ ਕਿਸਾਨ ਸੰਘਰਸ਼ ਮੋਰਚੇ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਸੁਪਰੀਮ ਕੋਰਟ ਦੇ ਦਖਲ ਨੂੰ ਕਿਸਾਨ ਸੰਘਰਸ਼ ਦੀ ਇਕ ਹੋਰ ਜਿੱਤ ਕਰਾਰ ਦਿੱਤਾ ਹੈ। ਉੱਥੇ ਹੀ ਸਮਾਗਮ ਤੋਂ ਬਾਅਦ ਇਹ ਸੰਘਰਸ਼ ਨੂੰ

ਹੋਰ ਤਿੱ- ਖਾ ਕੀਤਾ ਜਾਵੇਗਾ। ਬੀਕੇਯੂ ਏਕਤਾ ਉਗਰਾਹਾਂ ਦੇ ਪ੍ਰਮੁੱਖ ਆਗੂ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਹੈ ਕਿ ਹੈ ਹੁਣ ਤੱਕ ਕੁੱਲ ਹੋਈਆਂ ਮੌਤਾਂ ਦੀ ਸੂਚੀ ਸਾਡੇ ਕੋਲ ਨਹੀਂ ਹੈ । ਜਿਥੇ ਕੇਂਦਰ ਸਰਕਾਰ ਆਪਣੀ ਜਿੱਦ ਤੇ ਅੜੀ ਹੋਈ ਹੈ ਉਥੇ ਹੀ ਕਿਸਾਨ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੜਾਕੇ ਦੀ ਠੰਡ ਵਿੱਚ ਕਈ ਬਿਮਾਰੀਆਂ ਦੇ ਦੌਰ ਵਿੱਚੋਂ ਵੀ ਗੁਜ਼ਰ ਰਹੇ ਹਨ।