Wednesday , May 12 2021

ਹੁਣੇ ਹੁਣੇ ਚੋਟੀ ਦੇ ਮਸ਼ਹੂਰ ਬੋਲੀਵੁਡ ਐਕਟਰ ਸਲਮਾਨ ਖਾਨ ਦੇ ਪ੍ਰੀਵਾਰ ਲਈ ਆਈ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਫ਼ਿਲਮ ਨਗਰੀ ਦੀ ਗੱਲ ਕੀਤੀ ਜਾਵੇ ਤਾਂ ਅਦਾਕਾਰ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਅੱਜ-ਕੱਲ੍ਹ ਚਰਚਾ ਵਿਚ ਰਹਿੰਦੇ ਹਨ।ਆਏ ਦਿਨ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦੀ ਚਰਚਾ ਸੁਰਖੀਆਂ ਵਿੱਚ ਰਹਿੰਦੀ ਹੈ। ਜਿੱਥੇ ਅੱਜ ਖੇਤੀ ਕਾਨੂੰਨਾ ਨੂੰ ਲੈ ਕੇ ਬਹੁਤ ਸਾਰੇ ਫਿਲਮੀ ਅਦਾਕਾਰਾ ਵਲੋ ਸਾਥ ਦਿੱਤਾ ਜਾ ਰਿਹਾ ਹੈ । ਉਥੇ ਹੀ ਕਿਸਾਨਾਂ ਦੇ ਸੰਘਰਸ਼ ਦੀ ਕੁਝ ਕਲਾਕਾਰਾਂ ਵੱਲੋਂ ਆਲੋਚਨਾ ਵੀ ਕੀਤੀ ਜਾ ਰਹੀ ਹੈ। ਬਹੁਤ ਸਾਰੇ ਕਲਾਕਾਰ ਆਪਣੀਆਂ ਨਿੱਜੀ ਗੱਲਾਂ ਕਰਕੇ ਚਰਚਾ ਵਿਚ ਰਹਿੰਦੇ ਹਨ। ਫ਼ਿਲਮ ਜਗਤ ਦੇ ਸਦਾ ਬਹਾਰ ਕਲਾਕਾਰ ਅਜਿਹੇ ਹਨ ।

ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ। ਇਸ ਸਾਲ ਦੇ ਵਿੱਚ ਫਿਲਮੀ ਜਗਤ, ਰਾਜਨੀਤਿਕ ਜਗਤ ,ਖੇਡ ਜਗਤ, ਸੰਗੀਤ ਜਗਤ ਦੇ ਵਿੱਚ ਵੀ ਬਹੁਤ ਸਾਰੀਆਂ ਹਸਤੀਆਂ ਬਹੁਤ ਸਾਰੀਆਂ ਚਰਚਾ ਦੇ ਦੌਰ ਵਿੱਚੋਂ ਲੰਘ ਰਹੀਆਂ ਹਨ। ਜਿੱਥੇ ਫਿਲਮ ਜਗਤ ਤੋਂ ਬਹੁਤ ਹੀ ਮਸ਼ਹੂਰ ਅਦਾਕਾਰ ਸਲਮਾਨ ਖਾਨ ਬਾਰੇ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਦੇਸ਼ ਅੰਦਰ ਬਹੁਤ ਸਾਰੇ ਕਲਾਕਾਰ ਕਰੋਨਾ ਦੇ ਕਾਰਨ ਵੀ ਚਰਚਾ ਦਾ ਵਿਸ਼ਾ ਬਣੇ ਹੋਏ ਹਨ।

ਜਿੱਥੇ ਬਹੁਤ ਸਾਰੇ ਫ਼ਿਲਮੀ ਕਲਾਕਾਰਾਂ ਵੱਲੋਂ ਕਰੋਨਾ ਦੇ ਸਮੇਂ ਲੋਕਾਂ ਦੀ ਮਦਦ ਕੀਤੀ ਗਈ ਤੇ ਅੱਜ ਕਿਸਾਨੀ ਸੰਘਰਸ਼ ਦੀ ਵੀ ਹਮਾਇਤ ਕੀਤੀ ਜਾ ਰਹੀ ਹੈ। ਉਥੇ ਹੀ ਸਲਮਾਨ ਖਾਨ ਦੇ ਭਰਾ ਅਰਬਾਜ਼ ਖਾਨ ਅਤੇ ਸੁਹੇਲ ਖਾਨ ਨੂੰ ਕਰੋਨਾ ਨਿਯਮਾਂ ਦੀ ਉਲੰਘਣਾ ਕਰਨ ਤੇ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਦੁਬਈ ਤੋਂ ਵਾਪਸ ਪਰਤੇ ਸੁਹੇਲ ਖਾਨ ਅਰਬਾਜ਼ ਖਾਨ ਅਤੇ ਉਸਦੇ ਬੇਟੇ ਖ਼ਿਲਾਫ਼ 188 ਦੀ ਧਾਰਾ ਅਧੀਨ ਕੇਸ ਦਰਜ ਕੀਤਾ ਗਿਆ ਹੈ।

ਇਨ੍ਹਾਂ ਸਭ ਨੇ ਆਪਣੀ ਮਰਜ਼ੀ ਕੀਤੀ ਅਤੇ ਹੋਟਲ ਜਾਣ ਦੀ ਬਜਾਏ ਘਰ ਚਲੇ ਗਏ ਸਨ। ਦੁਬਈ ਤੋਂ ਪਰਤਣ ਤੇ ਇਨ੍ਹਾਂ ਨੂੰ ਹੋਟਲ ਵਿੱਚ ਅਰਥ ਰੱਖਣ ਦੇ ਆਦੇਸ਼ ਦਿੱਤੇ ਗਏ ਸਨ। ਇਨ੍ਹਾਂ ਸਭ ਨੇ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਹੋਟਲ ਵਿਚ ਰਹਿਣ ਦੀ ਬਜਾਏ, ਆਪਣੇ ਘਰ ਚਲੇ ਗਏ। ਇਹ ਸਭ 25 ਦਸੰਬਰ ਨੂੰ ਦੁਬਈ ਤੋਂ ਭਾਰਤ ਪਰਤੇ ਸਨ। ਇਸ ਘਟਨਾ ਦੀ ਸ਼ਿਕਾਇਤ ਬੀਐਮਸੀ ਦੇ ਮੈਡੀਕਲ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ। ਕਰੋਨਾ ਦੇ ਚੱਲਦੇ ਹੋਏ ਸਭ ਨੂੰ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਸਮੇਂ-ਸਮੇਂ ਤੇ ਕੀਤੀ ਜਾਂਦੀ ਹੈ।