Thursday , September 23 2021

ਹੁਣੇ ਹੁਣੇ ਨਰਿੰਦਰ ਮੋਦੀ ਨੂੰ ਲੱਗਾ ਵੱਡਾ ਝਟੱਕਾ ਇਸ ਖਾਸ ਸਾਥੀ ਦੀ ਹੋਈ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ

ਪਿਛਲੇ ਸਾਲ ਦੇ ਵਿੱਚ ਵੀ ਅਸੀਂ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਨੂੰ ਗੁਆ ਦਿੱਤਾ ਹੈ ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂਆਤ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਪਿਛਲੇ ਸਾਲ 2020 ਦੇ ਵਿੱਚ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ।

ਇੱਕ ਤਾਂ ਕਰੋਨਾ ਮਹਾਮਾਰੀ ਨੇ ਲੋਕਾਂ ਨੂੰ ਇਨ੍ਹਾਂ ਤੋ-ੜ-ਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁ-ਸ਼-ਕਿ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ,ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ। ਪਿਛਲੇ ਸਾਲ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ।

ਹੋਰ ਰਾਜਨੀਤਿਕ ਜਗਤ ਤੋਂ ਫਿਰ ਤੋਂ ਇਕ ਮੰ-ਦ-ਭਾ-ਗੀ ਖਬਰ ਸਾਹਮਣੇ ਆਈ ਹੈ। ਇਸ ਸੋਗ ਮਈ ਖਬਰ ਨੇ ਸਭ ਨੂੰ ਫਿਰ ਤੋਂ ਸੋਗ ਵਿੱਚ ਡਬੋ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਇੱਕ ਪੇਂਡੂਚੇਰੀ ਸੀਨੀਅਰ ਭਾਜਪਾ ਆਗੂ ਅਤੇ ਵਿਧਾਇਕ ਕੇ.ਜੀ. ਸ਼ੰਕਰ ਦਾ ਦਿਲ ਦਾ ਦੌ-ਰਾ ਪੈਣ ਕਾਰਨ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਹ ਪੇਂਡੂਚੇਰੀ ਇਕਾਈ ਦੇ ਖਜ਼ਾਨਚੀ ਰਹੇ ਹਨ ਅਤੇ ਚਾਰ ਸਾਲ ਪਹਿਲਾਂ ਹੀ ਵਿਧਾਨ ਸਭਾ ਦੇ ਮੈਂਬਰ ਚੁਣੇ ਗਏ ਸਨ। ਸ੍ਰੀ ਸ਼ੰਕਰ ਨੂੰ ਸਵੇਰੇ ਛਾਤੀ ਵਿਚ ਦਰਦ ਹੋਇਆ ਅਤੇ ਦਿਲ ਦਾ ਦੌ- ਰਾ ਪੈਣ ਕਾਰਨ ਮੌਤ ਹੋ ਗਈ ਹੈ।

ਉਹਨਾਂ ਦੇ ਦਿਹਾਂਤ ਨਾਲ ਪ੍ਰਧਾਨ ਮੰਤਰੀ ਨਰਿੰਦਰ ਸਿੰਘ ਮੋਦੀ ਨੂੰ ਬਹੁਤ ਵੱਡਾ ਝਟਕਾ ਲਗਾ ਹੈ। ਸ੍ਰੀ ਸ਼ੰਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਾਸ ਸਾਥੀਆਂ ਵਿੱਚੋਂ ਇੱਕ ਸਨ । ਉਹ 70 ਵਰ੍ਹਿਆਂ ਦੇ ਸਨ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਪਤਨੀ ਨੂੰ ਛੱਡ ਗਏ ਹਨ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸੁਣਦੇ ਸਾਰ ਹੀ ਪੇਂਡੂਚੇਰੀ ਦੇ ਮੁੱਖ ਮੰਤਰੀ ਵੀ. ਨਰਾਇਣਸਾਮੀ, ਵਿਧਾਨ ਸਭਾ ਸਪੀਕਰ ਵੀ.ਪੀ. ਸ਼ਿਵਾਕੋਲੁਨਤੁ ਤੇ ਪ੍ਰਦੇਸ਼ ਭਾਜਪਾ ਪ੍ਰਧਾਨ ਵੀ ਸ਼ਾਮੀਨਾਥਨ ਅਤੇ ਹੋਰ ਆਗੂ ਸ੍ਰੀ ਸ਼ੰਕਰ ਦੇ ਘਰ ਪਹੁੰਚੇ ਅਤੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।