Thursday , January 20 2022

ਹੁਣੇ ਹੁਣੇ ਪੁੱਤ ਦੇ ਵਿਆਹ ਤੇ CM ਚੰਨੀ ਨੇ ਦਿੱਤਾ ਇਸ ਮਸ਼ਹੂਰ ਸ਼ਖਸ਼ੀਅਤ ਨੂੰ ਸੱਦਾ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਨਵੇਂ ਨਿਯੁਕਤ ਕੀਤੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੂਬੇ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਕੰਮ ਕੀਤੇ ਜਾ ਰਹੇ ਹਨ ਅਤੇ ਕਈ ਐਲਾਨ ਵੀ ਕੀਤੇ ਗਏ ਹਨ। ਉਥੇ ਹੀ ਕਿਸਾਨਾਂ ਦੇ ਸੰਘਰਸ਼ ਵਿੱਚ ਉਹਨਾਂ ਦਾ ਸਾਥ ਦਿੰਦੇ ਹੋਏ ਉਨ੍ਹਾਂ ਵੱਲੋਂ ਆਪਣੇ ਬੇਟੇ ਦੇ ਵਿਆਹ ਸਮਾਗਮ ਨੂੰ ਛੱਡ ਕੇ ਕਿਸਾਨੀ ਸੰ-ਘ-ਰ-ਸ਼ ਵਿੱਚ ਪਹੁੰਚ ਕੀਤੀ ਗਈ ਹੈ। ਉਥੇ ਹੀ ਯੂਪੀ ਵਿਚ ਵਾਪਰੀ ਲਖੀਮਪੁਰ ਖੀਰੀ ਦੀ ਘਟਨਾ ਵਿੱਚ ਜਾ ਰਹੇ ਜਥੇ ਵਿੱਚ ਕਾਂਗਰਸੀ ਵਰਕਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਲਖੀਮਪੁਰ ਖੀਰੀ ਦੀ ਵਾਪਰੀ ਘਟਨਾ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ 50-50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੇ ਜਾਣ ਦਾ ਐਲਾਨ ਵੀ ਕੀਤਾ ਗਿਆ ਹੈ।

ਹੁਣ ਪੁੱਤਰ ਦੇ ਵਿਆਹ ਤੇ ਮੁੱਖ ਮੰਤਰੀ ਚੰਨੀ ਨੇ ਦਿੱਤਾ ਇਸ ਹਸਤੀ ਨੂੰ ਸੱਦਾ, ਜਿਸ ਬਾਰੇ ਸੁਣ ਕੇ ਸਭ ਰਹਿ ਗਏ ਹੈਰਾਨ ਹਨ। ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ ।ਪੰਜਾਬ ਦੇ ਨਵੇਂ ਨਿਯੁਕਤ ਕੀਤੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬੇਟੇ ਦਾ ਜਿੱਥੇ 10 ਅਕਤੂਬਰ ਨੂੰ ਵਿਆਹ ਹੋਣ ਜਾ ਰਿਹਾ ਹੈ। ਉਥੇ ਹੀ ਵਿਆਹ ਦੇ ਸਮਾਗਮ ਸ਼ੁਰੂ ਹੋ ਚੁੱਕੇ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਸ ਵਿਆਹ ਵਿੱਚ ਸ਼ਾਮਲ ਹੋਣ ਲਈ ਬਹੁਤ ਸਾਰੇ ਮਹਿਮਾਨਾਂ ਨੂੰ ਸੱਦਾ ਦਿੱਤਾ ਗਿਆ ਹੈ।

ਉਥੇ ਹੀ ਬਹੁਤ ਸਾਰੀਆਂ ਰਾਜਨੀਤਿਕ ਸਖ਼ਸ਼ੀਅਤਾਂ ਵੀ ਇਸ ਵਿਆਹ ਸਮਾਗਮ ਵਿੱਚ ਹਾਜ਼ਰ ਹੋ ਰਹੀਆਂ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਬੇਟੇ ਦੇ ਵਿਆਹ ਲਈ ਜਿੱਥੇ ਹੋਰ ਬਹੁਤ ਸਾਰੇ ਮਹਿਮਾਨਾਂ ਅਤੇ ਰਾਜਨੀਤਿਕ ਸਖ਼ਸ਼ੀਅਤਾਂ ਨੂੰ ਸੱਦਾ ਦਿੱਤਾ ਗਿਆ ਹੈ ਉਥੇ ਹੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਸੱਦਾ ਦਿੱਤਾ ਗਿਆ ਹੈ ਜਿਸ ਨੂੰ ਲੈ ਕੇ ਸਾਰੇ ਹੈਰਾਨ ਹਨ।

ਇਹ ਵੀ ਦੱਸਿਆ ਗਿਆ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਮੁਲਾਕਾਤ ਕੀਤੀ ਹੈ। ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਆਪਣੇ ਬੇਟੇ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਮੁੱਖ ਮੰਤਰੀ ਮਨੋਹਰ ਲਾਲ ਨੂੰ ਸੱਦਾ ਦਿੱਤਾ ਹੈ । ਕਿਸਾਨਾਂ ਦੇ ਖ਼ਿਲਾਫ਼ ਦਿੱਤੇ ਗਏ ਬਿਆਨ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਖੱਟੜ ਲਈ ਬਹੁਤ ਰੋਸ ਹੈ।