Tuesday , June 22 2021

ਹੁਣੇ ਹੁਣੇ ਪੰਜਾਬ ਦੇ ਇਸ ਮਸ਼ਹੂਰ ਲੀਡਰ ਦੀ ਅਚਾਨਕ ਵਿਗੜੀ ਸਿਹਤ , ਪ੍ਰਸੰਸਕ ਕਰ ਰਹੇ ਦੁਆਵਾਂ

ਆਈ ਤਾਜਾ ਵੱਡੀ ਖਬਰ

ਆਏ ਦਿਨ ਕੋਈ ਨਾ ਕੋਈ ਮਾਮਲਾ ਕੋਰੋਨਾ ਦਾ ਸਾਹਮਣੇ ਆ ਜਾਂਦਾ ਹੈ ਜਿਸ ਨਾਲ ਸੂਬੇ ਚ ਦ-ਹਿ-ਸ਼-ਤ ਹੈ | ਹਰ ਰੋਜ ਲਗਾਤਰ ਮਾਮਲੇ ਸਾਹਮਣੇ ਆ ਰਹੇ ਨੇ ਜੋ ਹੜਕੰਪ ਮਚਾ ਰਹੇ ਨੇ | ਹੁਣ ਫਿਰ ਇੱਕ ਅਜਿਹੀ ਖਬਰ ਸਾਹਮਣੇ ਆ ਰਹੀ ਹੈ ਜਿਸ ਨਾਲ ਫਿਰ ਡ-ਰ ਪੈਦਾ ਹੋ ਗਿਆ ਹੈ ਅਤੇ ਲੋਕਾਂ ਚ ਸਹਿਮ ਵੇਖਣ ਨੂੰ ਮਿਲ ਰਿਹਾ ਹੈ | ਪੰਜਾਬ ਅੰਦਰ ਰੋਜ ਮਾਮਲੇ ਸਾਹਮਣੇ ਆ ਰਹੇ ਜਿਸ ਨਾਲ ਬੇਹੱਦ ਮੁ-ਸ਼-ਕਿ-ਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸੇਹਿਤ ਵਿਭਾਗ ਦੇ ਨਾਲ ਨਾਲ ਪ੍ਰਸ਼ਾਸਨ ਨੂੰ ਵੀ ਹਥ ਪੈਰਾਂ ਦੀ ਪੈ ਹੋਈ ਹੈ |

ਹੁਣ ਜੇਕਰ ਇਸ ਸਮੇਂ ਦੀ ਗੱਲ ਕੀਤੀ ਜਾਵੇ ਤੇ ਇੱਕ ਹੋਰ ਸਿਆਸਤ ਦਾਨ ਨੂੰ ਕੋਰੋਨਾ ਦੀ ਸ਼ਿਕਾਇਤ ਹੋਈ ਅਤੇ ਉਹਨਾਂ ਦੀ ਸਿਹਤ ਹੁਣ ਹੋਰ ਵਿਗਾੜ ਚੁਕੀ ਹੈ ਜਿਸ ਤੋਂ ਬਾਅਦ ਉਹਨਾਂ ਲਈ ਪ੍ਰਾਥਨਾ ਵੀ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ | ਸ਼੍ਰੀ ਮੁਕਤਸਰ ਸਾਹਿਬ ਤੋਂ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਨੂੰ ਕੋਰੋਨਾ ਦੀ ਚਪੇਟ ਚ ਪਾਇਆ ਗਿਆ ਅਤੇ ਹੁਣ ਉਹਨਾਂ ਦੀ ਹਾਲਤ ਬੇਹੱਦ ਖਰਾਬ ਹੋ ਚੁੱਕੀ ਹੈ | ਜਿਸ ਕਾਰਨ ਉਹਨਾਂ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ ਹੈ ਅਤੇ ਉਹਨਾਂ ਦੀ ਸਿਹਤ ਦਾ ਧਿਆਨ ਰੱਖਿਆ ਜਾ ਰਿਹਾ ਹੈ |

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਦੀ ਜੇਕਰ ਗੱਲ ਕੀਤੀ ਜਾਵੇ ਤੇ ਉਹਨਾਂ ਨੂੰ ਇਸ ਵਾਇਰਸ ਦੀ ਲਪੇਟ ਚ ਪਾਇਆ ਗਿਆ ਹੈ | ਉਹਨਾਂ ਦਾ ਇਲਾਜ ਪਹਿਲਾਂ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ’ਚ ਕੀਤਾ ਜਾ ਰਿਹਾ ਸੀ ਪਰ ਉੱਥੇ ਉਹਨਾਂ ਦੀ ਹਾਲਤ ਖ਼ਰਾਬ ਹੋ ਗਈ ਜਿਸ ਤੋਂ ਬਾਅਦ ਉਹਨਾਂ ਨੂੰ ਮੁਹਾਲੀ ਰੈਫਰ ਕਰ ਦਿੱਤਾ ਗਿਆ ਹੈ, ਜਿੱਥੇ ਉਹ ਜੇਰੇ ਇਲਾਜ ਨੇ | ਦਸਣਾ ਬਣਦਾ ਹੈ ਕਿ ਉਹਨਾਂ ਦੀ ਹਾਰਟ ਸ-ਰ-ਜ-ਰੀ ਵੀ ਹੋ ਚੁੱਕੀ ਹੈ ਇਸ ਨਾਲ ਹੀ ਉਹ ਸ਼ੂਗਰ ਦੇ ਮਰੀਜ ਵੀ ਨੇ ਅਤੇ ਹੁਣ ਉਹਨਾਂ ਦੇ ਸਮਰਥਕ ਉਹਨਾਂ ਦੇ ਠੀਕ ਹੋਣ ਦੀ ਕਾਮਨਾ ਕਰ ਰਹੇ ਨੇ |

ਮਰਾੜ ਦੇ ਜੇਕਰ ਸਿਆਸੀ ਜੀਵਨ ਦੀ ਗੱਲ ਕੀਤੀ ਜਾਵੇ ਤੇ ਮਰਾੜ 2002 ’ਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੋਰ ਤੇ ਖੜੇ ਹੋਏ ਸਨ ਜਿਸ ਤੋਂ ਬਾਅਦ ਉਹਨਾਂ ਨੂੰ ਜਿੱਤ ਪ੍ਰਾਪਤ ਹੋਈ ਸੀ, ਉਹ ਜਿੱਤ ਕੇ ਵਿਧਾਇਕ ਬਣੇ ਸਨ | ਇਸ ਤੋਂ ਇਲਾਵਾ ਜੇਕਰ ਗੱਲ ਕੀਤੀ ਜਾਵੇ ਤੇ ਉਹ ਕੁਝ ਸਮਾਂ ਸ਼੍ਰੋਮਣੀ ਅਕਾਲੀ ਦਲ ਨਾਲ ਵੀ ਜੁੜੇ ਰਹੇ ਇੱਥੇ ਉਹਨਾਂ ਨੇ ਸੀਨੀਅਰ ਆਗੂ ਵਜੋਂ ਸ਼੍ਰੋਮਣੀ ਅਕਾਲੀ ਦਲ ਨਾਲ ਕੰਮ ਕੀਤਾ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵਜੋਂ ਵੀ ਸੇਵਾ ਉਹਨਾਂ ਵਲੋਂ ਨਿਭਾਈ ਗਈ ਹੈ | ਇਸ ਸਮੇਂ ਦੀ ਜੇਕਰ ਗੱਲ ਕਰ ਲਈ ਜਾਵੇ ਤੇ ਹੁਣ ਉਹ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਵਲੋਂ ਬੀਤੇ ਦਿਨੀਂ ਹੋਈਆਂ ਨਗਰ ਕੌਂਸਲ ਚੋਣਾਂ ’ਚ ਆਪਣੀ ਅਹਿਮ ਭੂਮਿਕਾ ਨਿਭਾਈ ਗਈ ਸੀ |