Sunday , October 24 2021

ਹੁਣੇ ਹੁਣੇ ਪੰਜਾਬ ਦੇ ਮੌਸਮ ਬਾਰੇ ਜਾਰੀ ਹੋਇਆ ਇਹ ਵੱਡਾ ਅਲਰਟ – ਇਹਨਾਂ ਥਾਵਾਂ ਤੇ ਮੀਂਹ ਪੈਣ ਬਾਰੇ

ਆਈ ਤਾਜ਼ਾ ਵੱਡੀ ਖਬਰ

ਪਿਛਲੇ ਕੁਝ ਸਮੇਂ ਤੋਂ ਮੌਸਮ ਦੀ ਤਬਦੀਲੀ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁ-ਸ਼-ਕ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਭਾਰੀ ਗਰਮੀ ਦੇ ਚਲਦੇ ਹੋਏ ਲੋਕਾਂ ਵਿੱਚ ਹਾਹਾਕਾਰ ਮਚੀ ਹੋਈ ਹੈ। ਉਥੇ ਹੀ ਕੁਝ ਖੇਤਰਾਂ ਵਿਚ ਹੋਣ ਵਾਲੀ ਬਰਸਾਤ ਕਾਰਨ ਲੋਕਾਂ ਨੂੰ ਇਸ ਗਰਮੀ ਤੋਂ ਰਾਹਤ ਮਿਲੀ ਹੈ ਤਾਂ ਕਈ ਖੇਤਰਾਂ ਵਿੱਚ ਹੋਣ ਵਾਲੀ ਬਰਸਾਤ ਕਾਰਨ ਭਾਰੀ ਤਬਾਹੀ ਹੋਈ ਹੈ। ਖ਼ਬਰਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਉਥੇ ਹੀ ਹਿਮਾਚਲ ਵਿਚ ਪਿਛਲੇ ਦਿਨੀਂ ਹੋਣ ਵਾਲੀ ਬਰਸਾਤ ਅਤੇ ਪਹਾੜਾਂ ਦੀਆਂ ਢਿੱਗਾਂ ਡਿੱਗਣ ਕਾਰਨ ਕਈ ਤਰ੍ਹਾਂ ਦੇ ਹਾਦਸੇ ਵਾਪਰਦੇ ਹਨ ਜਿਨ੍ਹਾਂ ਵਿੱਚ ਬਹੁਤ ਸਾਰੇ ਯਾਤਰੀਆਂ ਦੀ ਜਾਨ ਵੀ ਚਲੀ ਗਈ ਹੈ।

ਹੁਣ ਪੰਜਾਬ ਦੇ ਮੌਸਮ ਬਾਰੇ ਇਕ ਵੱਡਾ ਅਲਰਟ ਜਾਰੀ ਹੋਇਆ ਹੈ ਜਿਥੇ ਇਨ੍ਹਾਂ ਥਾਵਾਂ ਉੱਤੇ ਮੀਂਹ ਪੈਣ ਬਾਰੇ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਸਮੇਂ ਸਮੇਂ ਤੇ ਆਉਣ ਵਾਲੇ ਦਿਨਾਂ ਬਾਰੇ ਮੌਸਮ ਸਬੰਧੀ ਜਾਣਕਾਰੀ ਮੁਹਈਆ ਕਰਵਾਈ ਜਾਂਦੀ ਹੈ। ਉੱਥੇ ਹੀ ਹੁਣ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਇਲਾਕਿਆਂ ਵਿਚ ਬਰਸਾਤ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਜਿੱਥੇ ਕਈ ਜਗ੍ਹਾ ਤੇ ਐਤਵਾਰ ਤੋਂ ਮੌਸਮ ਵਿੱਚ ਤਬਦੀਲੀ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ।

ਉਥੇ ਹੀ ਪੰਜਾਬ ਦੇ ਕੁਝ ਇਲਾਕਿਆਂ ਵਿਚ ਮੌਸਮ ਦੇ ਬਦਲਾਅ ਨਾਲ ਬਰਸਾਤ ਦੀ ਸੰਭਾਵਨਾ ਜਤਾਈ ਗਈ ਹੈ ਜਿਸਨੇ ਵੀ ਹੋਣ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਜਿਸ ਦੀ ਰਫਤਾਰ 80 ਤੋਂ 90 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ। ਉਥੇ ਹੀ ਪੰਜਾਬ ਦੇ ਪਹਾੜੀ ਖੇਤਰਾਂ ਵਿੱਚ ਜਿਵੇਂ ਕਿ ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਚੰਡੀਗੜ੍ਹ ਅਤੇ ਰੂਪਨਗਰ ਵਿੱਚ ਵੀ ਬਰਸਾਤ ਦੀਆਂ ਗਤੀਵਿਧੀਆਂ ਦੇਖੀਆਂ ਜਾ ਸਕਦੀਆਂ ਹਨ। ਮੌਨਸੂਨ ਦੌਰਾਨ ਪੈਦਾ ਹੋਏ ਕੁੱਝ ਵਾਤਾਵਰਨ ਦੇ ਵਧੇ ਪਰਭਾਵ ਨਾਲ ਵੀ ਮਾਫਿਕ ਹੋ ਸਕਦਾ ਹੈ।

ਜਿਸ ਕਾਰਨ ਪੁਰਾ ਵਗਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ। ਜੋ ਪੰਜਾਬ ਦੇ ਕੁਝ ਇਲਾਕਿਆਂ ਵਿਚ ਦੇਖਿਆ ਜਾਵੇਗਾ ਓਥੇ ਹੀ ਇੱਕ ਸਤੰਬਰ ਦੀ ਸ਼ੁਰੂਆਤ ਤੋਂ ਕਈ ਜਗ੍ਹਾ ਤੇ ਧੁੰਦ ਪੈਣ ਦੀ ਸੰਭਾਵਨਾ ਵੀ ਜ਼ਾਹਿਰ ਕੀਤੀ ਗਈ ਹੈ। ਇਸ ਰਾਹੀਂ ਪੰਜਾਬ ਦੇ ਕਈ ਖੇਤਰਾਂ ਵਿੱਚ ਮਾਝੇ, ਮਾਲਵੇ ਅਤੇ ਦੁਆਬੇ ਦੇ ਕਈ ਜ਼ਿਲਿਆਂ ਅੰਦਰ ਐਤਵਾਰ ਤੋਂ ਸ਼ੁਰੂ ਹੋ ਕੇ ਸੋਮਵਾਰ ਤੱਕ ਠੰਡੀਆਂ ਹਵਾਵਾਂ ਚੱਲਣਗੀਆਂ ਅਤੇ ਤੇਜ ਝੱਖੜ ਵੀ ਵਗ ਸਕਦੀ ਹੈ।