Sunday , July 25 2021

ਹੁਣੇ ਹੁਣੇ ਭਾਜਪਾ ਲਈ ਆਈ ਮਾੜੀ ਖਬਰ – ਅਮਿਤ ਸ਼ਾਹ ਦੇ ਹੈਲੀਕੋਪਟਰ ਚ ਆਈ ਖਰਾਬੀ

ਆਈ ਤਾਜਾ ਵੱਡੀ ਖਬਰ

ਵੱਖ ਵੱਖ ਸੂਬਿਆਂ ਵਿਚ ਹੋਈਆਂ ਚੋਣਾਂ ਦੌਰਾਨ ਜਿੱਥੇ ਭਾਜਪਾ ਸਰਕਾਰ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਉਥੇ ਹੁਣ ਪਾਰਟੀ ਵੱਲੋਂ ਪੱਛਮੀ ਬੰਗਾਲ ਦੇ ਵਿੱਚੋਂ ਲੋਕਾਂ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਇਹਨੀ ਦਿਨੀਂ ਪਛਮੀ ਬੰਗਾਲ ਵਿਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਵੀ ਮਹਾਂ ਪੰਚਾਇਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿੱਥੇ ਕਿਸਾਨਾਂ ਵੱਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਦਾ ਮਕਸਦ ਪੱਛਮੀ ਬੰਗਾਲ ਦੇ ਲੋਕਾਂ ਨੂੰ ਖੇਤੀ ਕਾਨੂੰਨਾਂ ਦੇ ਨੁ-ਕ-ਸਾ-ਨ ਬਾਰੇ ਦੱਸਣਾ ਹੈ। ਉਥੇ ਹੀ ਭਾਜਪਾ ਵੱਲੋਂ ਕਿਸਾਨਾਂ

ਦੀ ਇਸ ਕੋਸ਼ਿਸ਼ ਨੂੰ ਸਿਆਸੀ ਰੰਗਤ ਦਿੱਤੀ ਜਾ ਰਹੀ ਹੈ। ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਇਸ ਗੱਲ ਤੋਂ ਖ-ਫਾ ਹੋ ਕੇ ਆਖ ਰਹੇ ਹਨ ਕਿ ਕਿਸਾਨਾਂ ਦੀ ਦਿੱਲੀ ਵਿਚ ਸੁਣਵਾਈ ਨਹੀਂ ਹੋਈ । ਇਸ ਲਈ ਉਹ ਪੱਛਮੀ ਬੰਗਾਲ ਵਿਚ ਆ ਕੇ ਲੋਕਾਂ ਨੂੰ ਭ-ੜ-ਕਾ ਰਹੇ ਹਨ। ਹੁਣ ਭਾਜਪਾ ਲਈ ਆਈ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਅਮਿਤ ਸ਼ਾਹ ਦਾ ਹੈਲੀਕਾਪਟਰ ਖਰਾਬ ਹੋ ਗਿਆ ਹੈ।ਇਨ੍ਹੀਂ ਦਿਨੀਂ ਜਿੱਥੇ ਪੱਛਮੀ ਬੰਗਾਲ ਸੂਬੇ ਵਿੱਚ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ। ਉਥੇ ਅੱਜ

ਗ੍ਰਹਿ ਮੰਤਰੀ ਅਮਿਤ ਸ਼ਾਹ ਪੱਛਮੀ ਬੰਗਾਲ ਵਿੱਚ ਦੋ ਚੋਣ ਰੈਲੀਆਂ ਨੂੰ ਸੰਬੋਧਨ ਕਰਨ ਜਾ ਰਹੇ ਸੀ। ਪੱਛਮੀ ਬੰਗਾਲ ਦੇ ਝਾਰਗ੍ਰਾਮ ਅਤੇ ਰਾਣੀਬੰਦ ‘ਚ ਇਹ ਚੋਣ ਰੈਲੀਆਂ ਹੋਣੀਆਂ ਸੀ, ਝਾਰਗ੍ਰਾਮ ‘ਚ ਇਕ ਰੈਲੀ ‘ਚ ਜਾਣ ਤੋਂ ਪਹਿਲਾਂ ਉਨ੍ਹਾਂ ਦੇ ਹੈਲੀਕਾਪਟਰ ‘ਚ ਕੁਝ ਤਕਨੀਕੀ ਖਰਾਬੀ ਆ ਗਈ। ਜਿਸ ਦੀ ਜਾਣਕਾਰੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦਿੱਤੀ ਗਈ। ਅਮਿਤ ਸ਼ਾਹ ਨੇ ਕਿਹਾ ਕਿ, ਅੱਜ ਮੈਂ ਪ੍ਰਚਾਰ ਲਈ ਝਾਰਗ੍ਰਾਮ ਆ ਰਿਹਾ ਸੀ ਪਰ ਬਦਕਿਸਮਤੀ ਨਾਲ ਮੇਰਾ ਹੈਲੀਕਾਪਟਰ ਖਰਾਬ ਹੋ ਗਿਆ

ਅਤੇ ਮੈਂ ਤੁਹਾਨੂੰ ਮਿਲਣ ਨਹੀਂ ਆ ਸਕਿਆ। ਜਿਸ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰੈਲੀ ਨੂੰ ਵਰਚੁਅਲੀ ਸੰਬੋਧਨ ਕਰਨ ਦਾ ਫੈਸਲਾ ਕੀਤਾ ਹੈ। ਕਿਉਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਹੈਲੀਕਾਪਟਰ ‘ਚ ਅੱਜ ਇਕ ਤਕਨੀਕੀ ਖਾ-ਮੀ ਆ ਗਈ। ਜਿਸ ਤੋਂ ਬਾਅਦ ਉਹ ਝਾਰ ਗ੍ਰਾਮ ਵਿੱਚ ਰੈਲੀ ਨੂੰ ਸਰੀਰਕ ਤੌਰ ‘ਤੇ ਸੰਬੋਧਿਤ ਨਹੀਂ ਕਰ ਸਕੇ। ਅਜਿਹੀ ਸਥਿਤੀ ਵਿੱਚ ਅਮਿਤ ਸ਼ਾਹ ਝਾਰਗ੍ਰਾਮ ਵਿੱਚ ਰੈਲੀ ਨੂੰ ਵਰਚੁਅਲ ਭਾਸ਼ਣ ਦੇ ਰਹੇ ਹਨ। ਇਨ੍ਹੀਂ ਦਿਨੀਂ ਪਛਮੀ ਬੰਗਾਲ ਵਿਚ ਹੋਣ ਵਾਲੀਆਂ ਚੋਣਾ ਚਰਚਾ ਦਾ ਮੁੱਦਾ ਬਣੀਆਂ ਹੋਈਆਂ ਹਨ।