Tuesday , June 22 2021

ਹੁਣੇ ਹੁਣੇ ਮਸ਼ਹੂਰ ਐਕਟਰ ਅਮਿਤਾਬ ਬਚਨ ਬਾਰੇ ਆਈ ਮਾੜੀ ਖਬਰ ਪ੍ਰਸੰਸਕ ਕਰ ਰਹੇ ਦੁਆਵਾਂ

ਤਾਜਾ ਵੱਡੀ ਖਬਰ

ਫ਼ਿਲਮ ਨਗਰੀ ਦੀ ਗੱਲ ਕੀਤੀ ਜਾਵੇ ਤਾਂ ਅਦਾਕਾਰ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਅੱਜ ਕੱਲ੍ਹ ਚਰਚਾ ਵਿਚ ਰਹਿੰਦੇ ਹਨ। ਆਏ ਦਿਨ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦੀ ਚਰਚਾ ਸੁਰਖੀਆਂ ਵਿੱਚ ਰਹਿੰਦੀ ਹੈ। ਜਿੱਥੇ ਅੱਜ ਖੇਤੀ ਕਾਨੂੰਨਾ ਨੂੰ ਲੈ ਕੇ ਬਹੁਤ ਸਾਰੇ ਫਿਲਮੀ ਅਦਾਕਾਰਾ ਵਲੋ ਸਾਥ ਦਿੱਤਾ ਜਾ ਰਿਹਾ ਹੈ । ਉਥੇ ਹੀ ਕਿਸਾਨਾਂ ਦੇ ਸੰਘਰਸ਼ ਦੀ ਕੁਝ ਕਲਾਕਾਰਾਂ ਵੱਲੋਂ ਆਲੋਚਨਾ ਵੀ ਕੀਤੀ ਜਾ ਰਹੀ ਹੈ। ਬਹੁਤ ਸਾਰੇ ਕਲਾਕਾਰ ਆਪਣੀਆਂ ਨਿੱਜੀ ਗੱਲਾਂ ਕਰਕੇ ਚਰਚਾ ਵਿਚ ਰਹਿੰਦੇ ਹਨ। ਫ਼ਿਲਮ ਜਗਤ ਦੇ ਸਦਾ ਬਹਾਰ ਕਲਾਕਾਰ ਅਜਿਹੇ ਹਨ ।

ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ। ਇਸ ਸਾਲ ਦੇ ਵਿੱਚ ਫਿਲਮੀ ਜਗਤ, ਰਾਜਨੀਤਿਕ ਜਗਤ ,ਖੇਡ ਜਗਤ, ਸੰਗੀਤ ਜਗਤ ਦੇ ਵਿੱਚ ਵੀ ਬਹੁਤ ਸਾਰੀਆਂ ਹਸਤੀਆਂ ਬਹੁਤ ਸਾਰੀਆਂ ਚਰਚਾ ਦੇ ਦੌਰ ਵਿੱਚੋਂ ਲੰਘ ਰਹੀਆਂ ਹਨ। ਬਹੁਤ ਸਾਰੇ ਕਲਾਕਾਰ ਕਰੋਨਾ ਦੇ ਕਾਰਨ ਵੀ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਜਿੱਥੇ ਬਹੁਤ ਸਾਰੇ ਫ਼ਿਲਮੀ ਕਲਾਕਾਰਾਂ ਵੱਲੋਂ ਕਰੋਨਾ ਦੇ ਸਮੇਂ ਲੋਕਾਂ ਦੀ ਮਦਦ ਕੀਤੀ ਗਈ ਤੇ ਅੱਜ ਕਿਸਾਨੀ ਸੰਘਰਸ਼ ਦੀ ਵੀ ਹਮਾਇਤ ਕੀਤੀ ਜਾ ਰਹੀ ਹੈ।

ਹੁਣ ਮਸ਼ਹੂਰ ਬੋਲੀਵੁਡ ਅਦਾਕਾਰ ਅਮਿਤਾਭ ਬੱਚਨ ਬਾਰੇ ਇਕ ਮਾੜੀ ਖਬਰ ਸਾਹਮਣੇ ਆਈ ਹੈ । ਜਿਸ ਕਾਰਨ ਉਨ੍ਹਾਂ ਦੇ ਪ੍ਰਸ਼ੰਸਕਾਂ ਅਮਿਤਾਬ ਬੱਚਨ ਲਈ ਦੁਆਵਾਂ ਕਰ ਰਹੇ ਹਨ। ਅਮਿਤਾਭ ਬਚਨ ਜਿਥੇ ਪਿਛਲੇ ਸਾਲ ਕਰੋਨਾ ਦੀ ਚਪੇਟ ਵਿਚ ਆ ਗਏ ਸਨ ਤੇ ਉਸ ਸਮੇਂ ਉਨ੍ਹਾਂ ਨੂੰ ਹਸਪਤਾਲ ਵਿੱਚ ਵੀ ਦਾਖ਼ਲ ਕਰਾਇਆ ਗਿਆ ਸੀ,ਤੇ ਦਰਸ਼ਕਾਂ ਦੀਆਂ ਦੁਆਵਾਂ ਸਦਕਾ ਉਹ ਜਲਦੀ ਹੀ ਸਿਹਤ ਯਾਬ ਹੋ ਕੇ ਆਪਣੇ ਘਰ ਵਾਪਸ ਆ ਗਏ ਸਨ । ਅਮਿਤਾਭ ਬੱਚਨ ਫ਼ਿਲਮ ਦੀ ਸ਼ੂ-ਟਿੰ-ਗ ਦੌਰਾਨ ਜ਼ਖਮੀ ਹੋਏ ਸਨ। ਉਸ ਸਮੇਂ ਉਨ੍ਹਾਂ ਦੀ ਜਾਨ ਤੇ ਬਣ ਆਈ ਸੀ।

ਉਸ ਸਮੇਂ ਤੋਂ ਲੈ ਕੇ ਹੀ ਅਮਿਤਾਭ ਬੱਚਨ ਦੀ ਤਬੀਅਤ ਨਾ-ਜ਼ੁ-ਕ ਰਹੀ ਹੈ ਅਤੇ ਸਮੇਂ ਸਮੇਂ ਤੇ ਉਨ੍ਹਾਂ ਨੂੰ ਹਸਪਤਾਲ ਲਿਜਾਣਾ ਪਿਆ ਹੈ। ਹੁਣ ਅਮਿਤਾਭ ਬੱਚਨ ਵੱਲੋਂ ਆਪਣੇ ਬਲਾਗ ਵਿੱਚ ਇਸ ਗੱਲ ਦਾ ਇਸ਼ਾਰਾ ਦਿੱਤਾ ਗਿਆ ਹੈ ਕਿ ਉਨ੍ਹਾਂ ਦੀ ਤਬੀਅਤ ਖ-ਰਾ-ਬ ਹੈ,ਤੇ ਸ-ਰ-ਜ-ਰੀ ਵੀ ਹੋ ਸਕਦੀ ਹੈ। ਕਿਉਂਕਿ ਅਮਿਤਾਭ ਬੱਚਨ ਵੱਲੋਂ ਟਵੀਟ ਅਤੇ ਇੰਸਟਾਗ੍ਰਾਮ ਤੇ ਪ੍ਰਸ਼ਨ ਮਾਰਕ ਦੇ ਨਾਲ ਪੋਸਟ ਸਾਂਝੀ ਕੀਤੀ ਗਈ ਹੈ। ਉਨ੍ਹਾਂ ਵੱਲੋਂ ਇੱਕ ਲਾਈਨ ਵਿੱਚ ਲਿਖਿਆ ਗਿਆ ਹੈ ਕਿ ਮੈਡੀਕਲ ਕੰਡੀਸ਼ਨ, ਸ-ਰ-ਜ-ਰੀ ਕੁਝ ਨਹੀਂ ਲਿਖ ਸਕਦਾ। ਇਸ ਪੋਸਟ ਨੂੰ ਦੇਖਣ ਤੋਂ ਬਾਅਦ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੇ ਜਲਦ ਸਿਹਤ ਯਾਬ ਹੋਣ ਲਈ ਅਰਦਾਸ ਕੀਤੀ ਜਾ ਰਹੀ ਹੈ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਕਾਫੀ ਚਿੰ-ਤ-ਤ ਹਨ।