Sunday , November 1 2020

ਹੁਣੇ ਹੁਣੇ – ਵਿਆਹ ਤੋਂ ਪਹਿਲਾਂ ਲਾੜੀ ਦੀ ਕਾਰ ਹੋਈ ਹਾਦਸੇ ਦਾ ਸ਼ਿਕਾਰ ਹੋਈਆਂ ਮੌਤਾਂ ਅਤੇ

ਹੁਣੇ ਹੁਣੇ – ਵਿਆਹ ਤੋਂ ਪਹਿਲਾਂ ਲਾੜੀ ਦੀ ਕਾਰ ਹੋਈ ਹਾਦਸੇ ਦਾ ਸ਼ਿਕਾਰ ਹੋਈਆਂ ਮੌਤਾਂ ਅਤੇ

 

ਲੁਧਿਆਣਾ ਦੇ ਡੁੱਗਰੀ ਇਲਾਕੇ ‘ਚ 2 ਗੱਡੀਆਂ ਵਿਚਾਲੇ ਭਿਆਨਕ ਟੱਕਰ, ਹਾਦਸੇ ‘ਚ 2 ਲੋਕਾਂ ਦੀ ਮੌਕੇ ‘ਤੇ ਮੌਤ, 1 ਗੰਭੀਰ ਜ਼ਖ਼ਮੀ

ਲੁਧਿਆਣਾ ਦੇ ਡੁੱਗਰੀ ਇਲਾਕੇ ‘ਚ 2 ਗੱਡੀਆਂ ਵਿਚਾਲੇ ਭਿਆਨਕ ਟੱਕਰ ਹੋਣ ਦੀ ਖਬਰ ਹੈ। ਇਸ ਹਾਦਸੇ ‘ਚ 2 ਲੋਕਾਂ ਦੀ ਮੌਕੇ ‘ਤੇ ਮੌਤ ਹੋ ਗਈ ਹੈ  ਅਤੇ 1 ਹੋਰ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ।

ਜ਼ਖਮੀਆਂ ਨੂੰ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਹਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਕ, ਦੁੱਗਰੀ ਇਲਾਕੇ ‘ਚ ਵਾਪਰੇ ਇਸ ਹਾਦਸੇ ਦੀ ਇੱਕ ਕਾਰ ਦੇ ਵਿੱਚ ਦੁਲਹਨ ਵੀ ਸਵਾਰ ਸੀ, ਜੋ ਕਿ ਆਪਣੇ ਵਿਆਹ ਲਈ ਤਿਆਰ ਹੋਣ ਲਈ ਜਾ ਰਹੀ ਸੀ, ਪਰ ਉਸਦੀ ਜਾਨ ਬੱਚ ਗਈ ਹੈ ।

ਦਰਅਸਲ, ਦੁੱਗਰੀ ਇਲਾਕੇ ਵਿਚ ਦੋ ਕਾਰਾਂ ਦੀ ਆਪਦ ‘ਚ ਭਿਆਨਕ ਟੱਕਰ ਹੋ ਗਈ, ਜਿਸ ਨਾਲ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਸਨ।
ਲੁਧਿਆਣਾ ਦੇ ਡੁੱਗਰੀ ਇਲਾਕੇ 'ਚ 2 ਗੱਡੀਆਂ ਵਿਚਾਲੇ ਭਿਆਨਕ ਟੱਕਰ, ਹਾਦਸੇ 'ਚ 2 ਲੋਕਾਂ ਦੀ ਮੌਕੇ 'ਤੇ ਮੌਤ, 1 ਗੰਭੀਰ ਜ਼ਖ਼ਮੀ

ਲੁਧਿਆਣਾ ਦੇ ਡੁੱਗਰੀ ਇਲਾਕੇ 'ਚ 2 ਗੱਡੀਆਂ ਵਿਚਾਲੇ ਭਿਆਨਕ ਟੱਕਰ, ਹਾਦਸੇ 'ਚ 2 ਲੋਕਾਂ ਦੀ ਮੌਕੇ 'ਤੇ ਮੌਤ, 1 ਗੰਭੀਰ ਜ਼ਖ਼ਮੀ