Tuesday , August 3 2021

ਹੁਣੇ ਹੁਣੇ ਹੋਈ ਇੰਡੀਆ ਦੇ ਸਭ ਤੋਂ ਵੱਡੇ ਲੀਡਰ ਦੇ ਘਰੇ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਬਹੁਤ ਸਾਰੇ ਲੋਕਾਂ ਵੱਲੋਂ ਅਜਿਹੇ ਸੁਪਨੇ ਵੇਖੇ ਗਏ ਸਨ ਜੋ ਪਿਛਲੇ ਸਾਲ ਕਰੋਨਾ ਦੇ ਚਲਦੇ ਪੂਰੇ ਨਾ ਹੋ ਸਕੇ। ਉਥੇ ਹੀ ਹੁਣ ਇਸ ਸਾਲ ਵਿੱਚ ਵੀ ਦੁੱਖ ਭਰੀਆਂ ਖਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਉੱਥੇ ਹੀ ਅਜਿਹੀਆਂ ਮੰਦਭਾਗੀਆਂ ਖਬਰਾਂ ਲੋਕਾਂ ਨੂੰ ਸੋਗਮਈ ਮਾਹੌਲ ਦੇ ਰਹੀਆਂ ਹਨ। ਪਿਛਲੇ ਸਾਲ ਦੇ ਵਿੱਚ ਵੀ ਅਸੀਂ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਨੂੰ ਗੁਆ ਦਿੱਤਾ ਹੈ ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ ।

ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਪਿਛਲੇ ਸਾਲ ਦੇ ਵਿੱਚ ਵੀ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇੱਕ ਤਾਂ ਕਰੋਨਾ,ਤੇ ਸ਼ਹੀਦ ਹੋਏ ਕਿਸਾਨਾਂ ਨੇ ਲੋਕਾਂ ਨੂੰ ਇਨ੍ਹਾਂ ਤੋੜਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ।

ਪਿਛਲੇ ਸਾਲ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਹੁਣ ਇੰਡੀਆ ਦੇ ਸਭ ਤੋਂ ਵੱਡੇ ਲੀਡਰ ਦੇ ਘਰੇ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਸਾਬਕਾ ਰਾਸ਼ਟਰਪਤੀ ਡਾਕਟਰ ਏਪੀਜੇ ਅਬਦੁਲ ਕਲਾਮ ਦੇ ਵੱਡੇ ਭਰਾ ਮੋਹੰਮਦ ਮੁਤੁ ਮੀਰਾ ਲੈਬੇ ਮਰੈਕਿਅਰ ਦਾ ਤਾਮਿਲਨਾਡੂ ਦੇ ਰਾਮੇਸ਼ਰਮ ‘ਚ ਆਪਣੇ ਘਰ ‘ਚ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਉਹ ਕਈ ਬੀਮਾਰੀਆਂ ਤੋਂ ਪੀੜਤ ਸਨ ਤੇ ਇੱਕ ਅੱਖ ਦੀ ਇਨਫੈਕਸ਼ਨ ਹੋਣ ਕਾਰਨ ਵੀ ਮੁਸ਼ਕਿਲ ਵਿੱਚ ਸਨ। ਉਹ 104 ਸਾਲ ਦੇ ਸਨ। ਸਾਬਕਾ ਰਾਸ਼ਟਰਪਤੀ ਅਬਦੁਲ ਕਲਾਮ ਦਾ ਦਿਹਾਂਤ 27 ਜੁਲਾਈ, 2015 ਨੂੰ ਮੇਘਾਲਿਆ ਦੇ ਸ਼ਿਲੌਂਗ ‘ਵਿੱਚ ਹੋਇਆ ਸੀ। ਪੰਜ ਭਰਾ ਤੇ ਪੰਜ ਭੈਣਾਂ, 10 ਬੱਚਿਆਂ ਦਾ ਪਾਲਣ ਪੋਸ਼ਣ ਕਰਨ ਤੇ ਪਰਿਵਾਰ ਚਲਾਉਣ ਲਈ ਉਨ੍ਹਾਂ ਦੇ ਪਿਤਾ ਨੂੰ ਸਖਤ ਮਿਹਨਤ ਕਰਨੀ ਪੈਂਦੀ ਸੀ। ਅਬਦੁਲ ਕਲਾਮ ਦੇ ਪਿਤਾ ਜ਼ਿਆਦਾ ਪੜ੍ਹੇ ਲਿਖੇ ਨਹੀਂ ਸਨ। ਉਹ ਮਛਿਆਰਿਆਂ ਨੂੰ ਕਿਸ਼ਤੀਆਂ ਕਿਰਾਏ ‘ਤੇ ਦਿੰਦੇ ਸਨ। ਅਬਦੁਲ ਕਲਾਮ ਦਾ ਬਚਪਨ ਗਰੀਬੀ ਤੇ ਸੰਘਰਸ਼ ‘ਚ ਗੁਜ਼ਰਿਆ ਸੀ। ਦੇਸ਼ ਦੇ ਸਾਬਕਾ ਰਾਸ਼ਟਰਪਤੀ ਅਬਦੁਲ ਕਲਾਮ ਨੂੰ ਵਿਸ਼ਵ ਦੇ ਵਿਚ ਬਹੁਤ ਹੀ ਸਨਮਾਨ ਨਾਲ ਯਾਦ ਕੀਤਾ ਜਾਂਦਾ ਹੈ।