Monday , July 26 2021

ਹੁਣ ਪੰਜਾਬ ਚ ਇਥੇ ਇਕੋ ਸਕੂਲ ਦੇ 7 ਵਿਦਿਆਰਥੀ ਨਿਕਲੇ ਕੋਰੋਨਾ ਪੌਜੇਟਿਵ , ਮਚਿਆ ਹੜਕੰਪ

ਤਾਜਾ ਵੱਡੀ ਖਬਰ

ਆਏ ਦਿਨ ਪੰਜਾਬ ਚ ਕਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਨੇ,ਜੋ ਚਿੰ-ਤਾ ਦਾ ਵਿਸ਼ਾ ਬਣੇ ਹੋਏ ਨੇ। ਪਰਿਵਾਰਿਕ ਮੈਂਬਰ ਚਿੰਤਾ ਦੇ ਵਿੱਚ ਪਏ ਹੋਏ ਨੇ ਕੀ ਆਖਰਕਾਰ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਕੀ ਹੋਣ ਵਾਲਾ ਹੈ। ਹੁਣ ਪੰਜਾਬ ਦੇ ਇੱਕ ਹੋਰ ਸਕੂਲ ਦੇ ਸੱਤ ਵਿਦਿਆਰਥੀ ਕੋਰੋਨਾ ਦੀ ਚ-ਪੇ-ਟ ਵਿੱਚ ਆਉਣ ਤੋਂ ਬਾਅਦ ਸਿਹਤ ਵਿਭਾਗ ਨੂੰ ਹੱਥਾਂ ਪੈਰਾਂ ਦੀ ਪਈ ਹੋਈ ਹੈ, ਜ਼ਿਕਰਯੋਗ ਹੈ ਕਿ ਆਸ ਪਾਸ ਦੇ ਲੋਕ ਵੀ ਲਗਾਤਾਰ ਮਾਮਲੇ ਜੋ ਕਰੋਨਾ ਵਾਇਰਸ ਦੇ ਸਾਹਮਣੇ ਆ ਰਹੇ ਨੇ ਉਸਦੇ ਆਉਣ ਤੋਂ ਬਾਅਦ ਕਾਫੀ ਡ-ਰੇ ਹੋਏ ਨੇ। ਇਕ ਵਾਰ ਫਿਰ ਪੰਜਾਬ ਦੇ ਇੱਕ ਸਕੂਲ ਦੇ ਵਿੱਚ ਸੱਤ ਵਿਦਿਆਰਥੀ ਕਰੋਨਾ ਵਾਇਰਸ ਦੀ ਚਪੇਟ ਵਿਚ ਆ ਗਏ ਨੇ ਜਿਸ ਤੋਂ ਬਾਅਦ ਪਰਿਵਾਰਕ ਮੈਂਬਰ ਸਹਿਮ ਦੇ ਮਾਹੌਲ ਚ ਚਲੇ ਗਏ ਨੇ। ਦਸਣਾ ਬਣਦਾ ਹੈ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਇਸਤੋਂ ਪਹਿਲਾਂ ਵੀ ਕਈ ਮਾਮਲੇ ਸਕੂਲਾਂ ਤੋਂ ਸਾਹਮਣੇ ਆ ਚੁੱਕੇ ਨੇ ਜਿਸ ਕਾਰਨ ਹਰ ਕੋਈ ਡ-ਰਿ-ਆ ਹੋਇਆ ਹੈ।

ਦਸਣਾ ਬਣਦਾ ਹੈ ਕਿ ਮਾਹਿਲਪੁਰ ਦੇ ਪਿੰਡ ਬਾੜੀਆਂ ਕਲਾਂ ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਸੱਤ ਵਿਦਿਆਰਥੀ ਕਰੋਨਾ ਵਾਇਰਸ ਦੇ ਨਿਕਲ ਆਏ ਨੇ,ਜਿਸ ਤੋਂ ਬਾਅਦ ਹਰ ਪਾਸੇ ਹੜਕੰਪ ਮੱਚ ਚੁੱਕਾ ਹੈ। ਇਹ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪਰਿਵਾਰਕ ਮੈਂਬਰ ਕਾਫ਼ੀ ਸ-ਹਿ-ਮ ਚੁੱਕੇ ਨੇ। ਸੱਤ ਵਿਦਿਆਰਥੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਸਾਹਮਣੇ ਆਉਣ ਤੋਂ ਬਾਅਦ ਆਸ-ਪਾਸ ਦੇ ਲੋਕ ਡਰ ਚੁੱਕੇ ਨੇ ਅਤੇ ਨੇੜਲੇ ਇਲਾਕਿਆਂ ਚ ਹੜਕੰਪ ਮਚ ਚੁੱਕਾ ਹੈ। ਇਸ ਬਿਮਾਰੀ ਨੂੰ ਲੈ ਕੇ ਲੋਕਾਂ ਦੇ ਵਿਚ ਇੱਕ ਵਾਰ ਫਿਰ ਡਰ ਦਾ ਮਾਹੌਲ ਪੈਦਾ ਹੋ ਚੁੱਕਾ ਹੈ।ਲਗਾਤਾਰ ਕਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆ ਰਹੇ ਹਨ ਜਿਸ ਤੋਂ ਬਾਅਦ ਲੋਕਾਂ ਦੇ ਵਿੱਚ ਡਰ ਦਾ ਮਾਹੌਲ ਪੈਦਾ ਹੋਣਾ ਜਾਇਜ਼ ਵੀ ਹੈ।

ਬਾੜੀਆਂ ਕਲਾਂ ਦੇ ਸੱਤ ਵਿਦਿਆਰਥੀ ਹੁਣ ਇਸ ਵਾਇਰਸ ਦੀ ਚਪੇਟ ਵਿਚ ਆ ਚੁੱਕੇ ਨੇ ਪਰਿਵਾਰਿਕ ਮੈਂਬਰਾਂ ਦੇ ਨਾਲ-ਨਾਲ ਅਧਿਆਪਕਾਂ ਨੂੰ ਵੀ ਚਿੰਤਾ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਵਿਚ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਦੋਂ ਤੋਂ ਪੰਜਾਬ ਦੇ ਵਿੱਚ ਸਕੂਲ ਖੁੱਲ੍ਹੇ ਨੇ ਓਦੋਂ ਤੋਂ ਹੁਣ ਤੱਕ ਕਈ ਵਿਦਿਆਰਥੀ ਅਤੇ ਅਧਿਆਪਕ ਇਸ ਵਾਇਰਸ ਦੀ ਚਪੇਟ ਚ ਆ ਗਏ ਨੇ। ਮਾਹਿਲਪੁਰ ਬਲਾਕ ਦੇ ਪਿੰਡ ਬਾੜੀਆਂ ਕਲਾਂ ਦੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਇਸ ਵਾਇਰਸ ਦੀ ਲਪੇਟ ਚ ਆਉਣ ਤੋਂ ਬਾਅਦ ਸਿਹਤ ਵਿਭਾਗ ਦੇ ਨਾਲ ਨਾਲ ਪਰਿਵਾਰਿਕ ਮੈਂਬਰ ਅਤੇ ਅਧਿਆਪਕ ਡਰ ਚੁੱਕੇ ਨੇ। ਦੱਸਣਾ ਬਣਦਾ ਹੈ ਕਿ ਸਿਹਤ ਵਿਭਾਗ ਆਪਣੇ ਪੱਧਰ ਤੇ ਅਹਿਤਿਆਤ ਵਰਤਣ ਦੀ ਅਪੀਲ ਲੋਕਾਂ ਨੂੰ ਕਰ ਰਿਹਾ ਹੈ, ਲੋਕਾਂ ਨੂੰ ਮਾਸਕ ਲਗਾ ਕੇ ਬਾਹਰ ਨਿਕਲਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ।

ਦੂਜੇ ਪਾਸੇ ਕੇਂਦਰ ਸਰਕਾਰ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਕੇਂਦਰ ਸਰਕਾਰ ਵੀ ਲੋਕਾਂ ਨੂੰ ਲਗਾਤਾਰ ਅਪੀਲ ਕਰ ਰਹੀ ਹੈ ਕਿ ਸਾਵਧਾਨੀ ਵਰਤੀ ਜਾਵੇ ਕਿਉਂਕਿ ਵਾਇਰਸ ਇੱਕ ਵਾਰ ਫ਼ਿਰ ਅਪਣਾ ਕਹਿਰ ਮਚਾਉਣ ਲੱਗ ਗਿਆ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਕੁਝ ਸੂਬਿਆਂ ਦੇ ਵਿੱਚ ਸੂਬਾ ਸਰਕਾਰ ਦੇ ਵੱਲੋਂ ਸਕੂਲ-ਕਾਲਜ ਬੰਦ ਕਰਵਾ ਦਿੱਤੇ ਗਏ ਨੇ ਤਾਂ ਜੋ ਇਹ ਵਾਇਰਸ ਹੋਰ ਆਪਣਾ ਕਹਿਰ ਨਾ ਬਰਸਾ ਸਕੇ। ਪੰਜਾਬ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਪੰਜਾਬ ਸਰਕਾਰ ਨੂੰ ਵੀ ਇਹ ਅਪੀਲ ਕੀਤੀ ਗਈ ਹੈ ਕਿ ਨਰਸਰੀ ਤੋਂ ਅੱਠਵੀਂ ਤਕ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਆਨਲਾਈਨ ਹੀ ਲਈਆਂ ਜਾਣ। ਫਿਲਹਾਲ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆਈ ਹੈ ਇਕ ਹੋਰ ਸਕੂਲ ਦੇ ਵਿਚ ਸੱਤ ਵਿਦਿਆਰਥੀ ਕਰੋਨਾ ਵਾਇਰਸ ਦੇ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਸਹਿਮ ਦੇ ਮਾਹੌਲ ਚ ਗਿਆ ਹੋਇਆ ਹੈ।