Tuesday , May 24 2022

ਹੁਣ ਬੋਲੀਵੁਡ ਦੇ ਇਸ ਸਟਾਰ ਦੇ ਘਰੇ ਪਿਆ ਮਾਤਮ ਹੋਈ ਮੌਤ

ਬੋਲੀਵੁਡ ਦੇ ਇਸ ਸਟਾਰ ਦੇ ਘਰੇ ਪਿਆ ਮਾਤਮ

ਬਾਲੀਵੁੱਡ ਅਦਾਕਾਰ ਅਲੀ ਫਜ਼ਲ ਦੀ ਮਾਂ ਦਾ ਬੁੱਧਵਾਰ ਨੂੰ ਦਿ ਹਾਂ ਤ ਹੋ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਬੁੱਧਵਾਰ ਨੂੰ ਹੀ ਸਪੁਰਦ-ਏ-ਖਾਕ ਕੀਤਾ ਗਿਆ। ਅਲੀ ਫਜ਼ਲ ਨੇ ਆਪਣੀ ਮਾਂ ਨੂੰ ਯਾਦ ਕਰਦੇ ਹੋਏ ਬਹੁਤ ਹੀ ਭਾਵੁਕ ਸਟੋਰੀ ਆਪਣੇ ਇੰਸਟਾਗ੍ਰਾਮ ‘ਤੇ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਪ੍ਰੇਮਿਕਾ ਰਿਚਾ ਚੱਡਾ ਨੇ ਵੀ ਉਨ੍ਹਾਂ ਦੀ ਮਾਂ ਨੂੰ ਸ਼ਰਧਾਂਜਲੀ ਦਿੱਤੀ ਹੈ।

ਦੱਸ ਦਈਏ ਕਿ ਅਲੀ ਫਜ਼ਲ ਦੀ ਮਾਂ ਉਜ਼ਮਾ ਸਈਅਦ ਕਈ ਬਿਮਾਰੀਆਂ ਨਾਲ ਜੂਝ ਰਹੇ ਸਨ। ਉਨ੍ਹਾਂ ਦਾ ਇਲਾਜ ਵੀ ਚੱਲ ਰਿਹਾ ਸੀ। ਅਲੀ ਫਜ਼ਲ ਵੱਲੋਂ ਜਾਰੀ ਇੱਕ ਬਿਆਨ ‘ਚ ਕਿਹਾ ਗਿਆ ਹੈ ਕਿ ‘ਸਿਹਤ ‘ਚ ਤੇਜ਼ੀ ਨਾਲ ਆਈ ਗਿਰਾਵਟ ਕਾਰਨ ਮੇਰੀ ਮਾਂ ਦਾ ਅਚਾਨਕ ਦਿ ਹਾਂ ਤ ਹੋ ਗਿਆ। ਉਨ੍ਹਾਂ ਨੇ ਮੁਸ਼ਕਿਲ ਭਰੀ ਇਸ ਘੜੀ ‘ਚ ਪ੍ਰਸ਼ੰਸਕਾਂ ਵੱਲੋਂ ਸਾਥ ਦੇਣ ਲਈ ਸ਼ੁਕਰੀਆ ਅਦਾ ਵੀ ਕੀਤਾ ਹੈ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਇੰਨੀ ਵੱਡੀ ਕਮੀ ਹੋਣ ਤੋਂ ਬਾਅਦ ਉਹ ਖਾਮੋਸ਼ ਰਹਿਣਾ ਹੀ ਪਸੰਦ ਕਰਨਗੇ।’ਦੱਸ ਦਈਏ ਕਿ ਅਲੀ ਫਜ਼ਲ ਆਪਣੀ ਪ੍ਰੇਮਿਕਾ ਰਿਚਾ ਚੱਡਾ ਨਾਲ ਵਿਆਹ ਕਰਵਾਉਣ ਵਾਲੇ ਸਨ ਪਰ ਕੋਰੋਨਾ ਵਾਇਰਸ ਕਾਰਨ ਦੋਵਾਂ ਨੇ ਆਪਣਾ ਵਿਆਹ ਟਾਲ ਦਿੱਤਾ ਸੀ। ਬੀਤੇ ਦਿਨੀਂ ਇਸ ਜੋੜੀ ਨੇ ਖੁਲਾਸਾ ਕੀਤਾ ਸੀ ਕਿ ਜਦੋਂ ਸਭ ਕੁਝ ਠੀਕ ਹੋ ਜਾਵੇਗਾ, ਉਦੋਂ ਹੀ ਇਹ ਖੁਸ਼ੀ ਸਭ ਨਾਲ ਸਾਂਝੀ ਕਰਨਗੇ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |